ਪੰਜਾਬ
ਅਮਿਤ ਸ਼ਾਹ ਨੂੰ ਮਿਲਣ ਲਈ ਪਹੁੰਚੇ ਕੈਪਟਨ ਅਮਰਿੰਦਰ
ਪੰਜਾਬ ਦੀ ਸਿਆਸਤ ਵਿਚ ਉਸ ਸਮੇ ਵੱਡਾ ਧਮਾਕਾ ਹੋ ਗਿਆ ਹੈ ਜਦੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਪਹੁੰਚ ਗਏ ਹੈ ਪਿਛਲੇ ਕਾਫੀ ਦਿਨਾਂ ਤੋਂ ਚੱਲ ਰਿਹਾ ਸੀ ਕਿ ਕੈਪਟਨ ਅਮਰਿੰਦਰ ਭਾਜਪਾ ਵਿਚ ਸ਼ਾਮਿਲ ਹੋਣ ਜਾ ਰਹੇ ਹਨ ਕਾਫੀ ਦਿਨਾਂ ਨੂੰ ਚੱਲ ਰਿਹਾ ਸੀ ਕਿ ਕੈਪਟਨ ਅਮਰਿੰਦਰ ਭਾਜਪਾ ਵਿਚ ਸ਼ਾਮਿਲ ਹੋਣਗੇ ਅਤੇ ਭਾਜਪਾ ਕੈਪਟਨ ਦੇ ਜਰੀਏ ਭਾਜਪਾ ਖੇਤੀ ਕਨੂੰਨ ਵਾਪਸ ਲਾਏਗੀ ਇਹ ਚੱਲ ਰਿਹਾ ਹੈ ਕਿ ਭਾਜਪਾ ਕੈਪਟਨ ਅਮਰਿੰਦਰ ਨੂੰ ਕੇਂਦਰ ਵਿਚ ਮੰਤਰੀ ਬਣਾ ਸਕਦੀ ਹੈ ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਖੇਤੀ ਕਨੂੰਨ ਵਾਪਸ ਲੈਣ ਲਈ ਕਿਹਾ ਹੈ