ਪੰਜਾਬ
ਸੀ ਬੀ ਆਈ ਕੋਰਟ ਵਲੋਂ ਕਤਲ ਮਾਮਲੇ ਵਿਚ ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਦੋਸ਼ੀ ਕਰਾਰ
ਪੰਚਕੂਲਾ ਦੀ ਸੀ ਬੀ ਆਈ ਕੋਰਟ ਨੇ ਕਤਲ ਮਾਮਲੇ ਵਿਚ ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਦੋਸ਼ੀ ਕਰਾਰ ਦੇ ਦਿੱਤਾ ਹੈ ਸੀ ਬੀ ਆਈ ਕੋਰਟ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ ਵਿਚ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿਤਾ ਹੈ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 12 ਅਕਤੂਬਰ ਨੂੰ ਹੋਵੇਗੀ