36 ਹਜ਼ਾਰ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਫੈਸਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ 36 ਹਜ਼ਾਰ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤਾ ਹੈ।