ਪੰਜਾਬ
ਅਧਿਸੂਚਨਾ ਜਾਰੀ:ਮੁੱਖ ਮੰਤਰੀ ਵਲੋਂ 23 ਮਾਰਚ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ
ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਦਿਹਾੜੇ ਤੇ ਕੱਲ ਪੰਜਾਬ ਵਿੱਚ ਹੋਵੇਗੀ ਸਰਕਾਰੀ ਛੁੱਟੀ :ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਦੇ ਅੱਜ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੂਰੇ ਪੰਜਾਬ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਹੈ।ਅਤੇ ਸ਼ਹੀਦ ਭਗਤ ਸਿੰਘ ਦਾ ਵਿਧਾਨਸਭਾ ਵਿੱਚ ਬੁੱਤ ਲਾਉਣ ਦਾ ਵੀ ਐਲਾਨ ਕੀਤਾ ਹੈ।