ਪੰਜਾਬ
ਮੋਹਾਲੀ ਹਮਲਾ ਤੇ ਮੁੱਖ ਮੰਤਰੀ ਦਾ ਵੱਡਾ ਬਿਆਨ , ਕਿਸੇ ਦੋਸ਼ੀ ਨੂੰ ਬਖਸਿਆ ਨਹੀਂ ਜਾਵੇਗਾ
ਮੋਹਾਲੀ ਵਿਚ ਇੰਟੇਲੇਜੇਂਸ ਦਫਤਰ ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ ਕਿ ਜਿਸ ਕਿਸੇ ਨੇ ਵੀ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ , ਕਿਸੇ ਦੋਸ਼ੀ ਨੂੰ ਬਖਸਿਆ ਨਹੀਂ ਜਾਵੇਗਾ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸ਼ੱਕੀ ਲੋਕਾ ਨੂੰ ਹਿਰਾਸਤ ਵਿਚ ਲਿਆ ਗਿਆ ਹੈ