ਪੰਜਾਬ
Bikram Majithia ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਲੋਂ ਵਿਚਾਰ ਕਰਨ ਤੋਂ ਇਨਕਾਰ
ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ‘ਤੋਂ ਰਾਹਤ ਨਹੀਂ ਮਿਲੀ ਹੈ । ਸੁਪਰੀਮ ਕੋਰਟ ਦਾ ਡਰੱਗ ਕੇਸ ‘ਚ ਦਰਜ FIR ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਹਾਈਕੋਰਟ ਦੇ ਡਿਵੀਜ਼ਨ ਬੈਂਚ ਕੋਲ ਜਾਣ ਲਈ ਕਿਹਾ ਹੈ । ਮਜੀਠੀਆ ਨੇ FIR ਰੱਦ ਕਰਨ ਦੀ ਪਟੀਸ਼ਨ ਪਾਈ ਸੀ।ਜਿਸ ਤੇ ਸੁਣਵਾਈ ਕਰਨ ਤੋਂ ਇਨਕਾਰ ਕੀਤਾ ਹੈ ਮਜੀਠੀਆ ਦੇ ਵਕੀਲ ਦਮਨਵੀਰ ਸਿੰਘ ਦਾ ਕਹਿਣਾ ਹੈ ਕਿ ਹੁਣ ਐਫ ਆਈ ਆਰ ਰੱਦ ਕਰਾਉਣ ਲਈ ਉਹ ਹਾਈਕੋਰਟ ਜਾਣਗੇ