ਪੰਜਾਬ

*ਅਕਾਲੀ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਪੰਜਾਬ ਸਰਕਾਰ ਦੇ ਸਾਰੇ ਸੁਰੱਖਿਆ ਮੁਲਾਜ਼ਮ ਵਾਪਸ ਕਰਨਗੇ*

ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਕੋਈ ਜਰੂਰਤ ਨਹੀਂ : ਜਥੇਦਾਰ ਹਰਪ੍ਰੀਤ ਸਿੰਘ 

ਅਕਾਲੀ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸੁਰੱਖਿਆ ਵਾਪਸ ਲੈਣ ‘ਤੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਕੋਈ ਜ਼ਰੂਰਤ ਨਹੀਂ ਹੈ। ਸਾਡੇ ਸਿੱਖ ਨੌਜਵਾਨ ਸਕਿਉਰਟੀ ਕਰਨ ਲਈ ਕਾਫੀ ਹਨ ।  ਜਥੇਦਾਰ ਹਰਪ੍ਰੀਤ ਸਿੰਘ ਨੇ ਮੇਰੇ ਕੋਲ ਜੋ 3 ਸੁਰੱਖਿਆ ਮੁਲਾਜ਼ਮ ਹਨ ।  ਮੈਂ ਉਹ ਵੀ ਵਾਪਸ ਕਰ ਰਿਹਾ। ਜਥੇਦਾਰ ਨੇ ਕਿਹਾ ਕਿ ਮੇਰੇ ਕੋਲ 5 – 6 ਬੰਦੇ ਸੀ ਅੱਧੇ ਸਰਕਾਰ ਨੇ ਵਾਪਸ ਲੈ ਲਏ ਹਨ ਤੇ ਬਾਕੀ ਅਸੀਂ ਵਾਪਸ ਕਰ ਰਹੇ ਹਨ ।  

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!