ਪੰਜਾਬ ਅੰਦਰ ਲੁੱਟ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਅਬੋਹਰ ਵਿੱਚ ਸ਼ੁਕਰਵਾਰ ਨੂੰ ਲੁੱਟੇਰਿਆਂ ਨੇ ਇਕ ਪੈਟਰੋਲ ਪੰਪ ਨੂੰ ਲੁੱਟ ਲਿਆ ਹੈ ਅਤੇ ਉਹ ਇਕ ਲੱਖ ਰੁਪਏ ਲੁੱਟ ਕੇ ਲੈ ਗਏ ਹਨ ਇਸ ਨਾਲ ਹੀ ਉਨ੍ਹਾਂ ਨੇ ਓਥੇ ਖੜੀ ਇਕ ਪ੍ਰਾਈਵੇਟ ਬੱਸ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਉਸ ਕੋਲੋਂ 11 ਹਜ਼ਾਰ ਰੁਪਏ ਲੁੱਟ ਲਏ ਹਨ
Related Articles
Check Also
Close