ਪੰਜਾਬ
ਅਪਣੇ ਕਿਲ੍ਹੇ ਵਿੱਚ ਮਿਲੀ ਹਾਰ ਤੋਂ ਬਾਅਦ CM ਭਗਵੰਤ ਮਾਨ ਬੋਲੇ ਸੰਗਰੂਰ ਦੇ ਲੋਕਾਂ ਦਾ ਫਤਵਾ ਸਿਰ ਮੱਥੇ
ਅਪਣੇ ਕਿਲ੍ਹੇ ਵਿੱਚ ਮਿਲੀ ਹਾਰ ਤੋਂ ਬਾਅਦ CM ਭਗਵੰਤ ਮਾਨ ਬੋਲੇ ਸੰਗਰੂਰ ਦੇ ਲੋਕਾਂ ਦਾ ਫਤਵਾ ਸਿਰ ਮੱਥੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਹਲਕੇ ਵਿੱਚ ਆਪ ਨੂੰ ਮਿਲੀ ਹਾਰ ਤੋਂ ਬਾਅਦ ਟਵੀਟ ਕਰਕੇ ਕਿਹਾ ਹੈ ਕਿ ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ ਮੱਥੇ, ਮੁੱਖ ਮੰਤਰੀ ਨੇ ਕਿਹਾ…ਮੈਂ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰ ਰਿਹਾਂ ਹਾਂ ਅਤੇ ਹੋਰ ਮਿਹਨਤ ਕਰਾਂਗਾ…ਮੈਂ ਤੁਹਾਡਾ ਬੇਟਾ ਹਾਂ ਅਤੇ ਤੁਹਾਡੇ ਪਰਿਵਾਰਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਕੋਈ ਕਸਰ ਨਹੀ ਰਹਿਣ ਦੇਵਾਂਗਾ…