ਪੰਜਾਬ

ਆਂਗਣਵਾੜੀ ਵਰਕਰਾਂ ਤੇ ਹੇਲਪਰਾ ਦੀ ਤਨਖ਼ਾਹ ਤੇ ਭੱਤਿਆ ਵਿੱਚ ਵਾਧਾ ਕਰਨ ਦੀ ਕੋਈ ਯੋਜਨਾ ਨਹੀਂ: ਡਾ ਬਲਜੀਤ ਕੌਰ 

 

ਪੰਜਾਬ ਦੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੇਲਪਰਾ ਦੇ ਭੱਤੇ ਅਤੇ ਤਨਖ਼ਾਹ ਵਿੱਚ ਵਾਧਾ ਕਰਨ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ 4 ਜਨਵਰੀ 2022 ਰਾਹੀਂ ਆਂਗਣਵਾੜੀ ਵਰਕਰਾਂ ਦੇ 500 ਰੁਪਏ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀਆਂ 1682 ਅਸਾਮੀਆਂ ਖ਼ਾਲੀ ਹਨ ਅਤੇ ਹੈਲਪਰਾ ਦੀਆਂ 3697 ਅਸਾਮੀਆਂ ਖ਼ਾਲੀ ਹਨ। ਇਹ ਖਾਲੀ ਅਸਾਮੀਆਂ 6 ਮਹੀਨੇ ਦੇ ਅੰਦਰ ਭਰੀਆਂ ਜਾਣਗੀਆਂ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!