ਪੰਜਾਬ
ਮੁੱਖ ਮੰਤਰੀ ਕੱਲ੍ਹ ਕਰਵਾਉਣ ਜਾ ਰਹੇ ਹਨ ਵਿਆਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਉਹ ਡਾ ਗੁਰਪ੍ਰੀਤ ਕੌਰ ਨਾਲ ਵਿਆਹ ਕਰਨ ਜਾ ਰਹੇ ਹਨ। ਇਸ ਵਿਆਹ ਵਿੱਚ ਕੇਜਰੀਵਾਲ ਦਾ ਪਰਿਵਾਰ ਵੀ ਸ਼ਾਮਿਲ ਹੋਣ ਜਾ ਰਿਹਾ ਹੈ।