ਪੰਜਾਬ
*ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਸਾਰੇ ਕੈਬਨਿਟ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ : ਭਗਵੰਤ ਮਾਨ*
*ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ-ਪੰਜਾਬੀਆਂ ਦੀ ਬਿਹਤਰੀ ਲਈ ਅਸੀਂ ਪੂਰੇ ਵਚਨਬੱਧ ਹਾਂ*
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇ..ਹਰ ਛੋਟੀ-ਵੱਡੀ ਸਮੱਸਿਆ ਦੇ ਨਿਪਟਾਰੇ ਅਤੇ ਨਾਲ ਹੀ ਹਲਕਿਆਂ ‘ਚ ਚੱਲ ਰਹੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ , ਨਵੇਂ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਕੈਬਨਿਟ ਦੇ ਸਾਥੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ-ਪੰਜਾਬੀਆਂ ਦੀ ਬਿਹਤਰੀ ਲਈ ਅਸੀਂ ਪੂਰੇ ਵਚਨਬੱਧ ਹਾਂ।