ਪੰਜਾਬ

*ਪੰਜਾਬ ਸਰਕਾਰ ਵਲੋਂ ਜਨਤਕ ਥਾਵਾਂ ਤੇ ਮਾਸਕ ਪਾਉਂਣਾ ਲਾਜ਼ਮੀ*

ਪੰਜਾਬ ਸਰਕਾਰ ਨੇ ਕੋਰੋਨਾ ਦੇ ਲਗਾਤਾਰ ਵਧ ਰਹੇ ਕੇਸਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਜਨਤਕ ਥਾਵਾਂ ਤੇ ਮਾਸਕ ਪਾਉਣਾ ਜਰੂਰੀ ਕਰ ਦਿੱਤਾ ਹੈ । ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਜਨਤਕ ਥਾਵਾਂ ਤੇ ਮਾਸਕ ਪਾਉਣੇ ਲਾਜ਼ਮੀ ਕੀਤਾ ਗਿਆ ਹੈ ਸਰਕਾਰ ਨੇ ਸਕੂਲਾਂ , ਸਰਕਾਰੀ ਦਫਤਰਾਂ, ਨਿੱਜੀ ਦਫਤਰਾਂ ਵਿੱਚ ਮਾਸਕ ਪਾਉਂਣਾ ਜਰੂਰੀ ਕਰ ਦਿੱਤਾ ਹੈ । ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਜਾਰੀ ਕੀਤੇ ਹੈ । ਸਰਕਾਰ ਵਲੋਂ ਮਾਲ ਤੇ ਭੀੜ ਭਾੜ ਵਾਲੀਆਂ ਥਾਵਾਂ ਤੇ ਮਾਸਕ ਜਰੂਰੀ ਕੀਤਾ ਗਿਆ ਹੈ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!