ਪੰਜਾਬ

*ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜ਼ਾਰੀ*

* ਦੂਜੀ ਪਤਨੀ ਨੂੰ ਢੁੱਕਵੀਂ ਸੁਰੱਖਿਆ ਦੇਣ ਬਾਰੇ ਵੀ ਵਿਚਾਰ ਕਰਨ ਦੇ ਹੁਕਮ ਦਿੱਤੇ*

ਪਟਿਆਲਾ ਦੇ ਸਨੋਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖਿਲਾਫ ਉਸਦੀ ਦੂਜੀ ਪਤਨੀ ਨੇ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਕਰਨ, ਧੋਖੇਧੜੀ ਦੀ ਜੋ ਸ਼ਿਕਾਇਤ ਕੀਤੀ ਗਈ ਸੀ ਉਸ ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਹਾਈਕੋਰਟ ਵਿਚ ਪਟੀਸ਼ਨ ਦਾਖਿਲ ਕੀਤੀ ਹੈ । ਉਸ ਤੇ ਹਾਈਕੋਰਟ ਨੇ ਪਠਾਨਮਾਜਰਾ , ਪੰਜਾਬ ਸਰਕਾਰ ਸਮੇਤ ਹੋਰ ਸਾਰਿਆਂ ਨੂੰ ਨੋਟਿਸ ਜਾਰੀ ਕੀਤਾ ਹੈ ।
ਇਸ ਦੇ ਨਾਲ ਹੀ ਹਾਈਕੋਰਟ ਨੇ ਇਸ ਮਾਮਲੇ ‘ਚ ਪਟੀਸ਼ਨਰ ਔਰਤ ਵੱਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ‘ਤੇ ਕੀਤੀ ਜਾ ਰਹੀ ਕਾਰਵਾਈ ਦੀ ਸਟੇਟਸ ਰਿਪੋਰਟ ਵੀ ਮੰਗੀ ਹੈ ਅਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਹਿਲਾ ਨੂੰ ਵੀ ਢੁਕਵੀਂ ਸੁਰੱਖਿਆ ਦੇਣ ਲਈ ਗੋਰ ਕਰਨ ਲਈ ਕਿਹਾ ਹੈ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!