ਪੰਜਾਬ

*ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਅਮ੍ਰਿਤਪਾਲ ਸਿੰਘ ਤੇ ਮਾਮਲਾ ਦਰਜ*

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਅਮ੍ਰਿਤਪਾਲ ਸਿੰਘ ਮਹਿਰੋ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ । ਲੁਧਿਆਣਾ ਪੁਲਿਸ ਨੇ ਨਿਹੰਗ ਅਮ੍ਰਿਤਪਾਲ ਸਿੰਘ ਮਹਿਰੋ ਦੇ ਖਿਲਾਫ ਧਮਕੀਆਂ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ । ਅਮਰਿਰਪਾਲ ਸਿੰਘ ਮਹਿਰੋ ਕਾਫੀ ਦਿਨਾਂ ਤੋਂ ਚਰਚਾ ਵਿਚ ਹਨ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!