ਪੰਜਾਬ
ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ , ਅੱਜ ਨਵੀ ਪਾਰਟੀ ਵਿਚ ਹੋਣਗੇ ਸ਼ਾਮਿਲ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ । ਮਨਪ੍ਰੀਤ ਬਾਦਲ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ ।