ਪੰਜਾਬ
ਭਗਵੰਤ ਮਾਨ ਸਰਕਾਰ ਦਾ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨੂੰ ਲੈ ਕੇ ਵੱਡਾ ਫੈਸਲਾ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ ਜਿਸ ਦੇ ਤਹਿਤ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਦੀ ਅਗਵਾਈ ਵਿਚ ਇਕ ਕਮੇਟੀ ਦਾ ਗਠਨ ਕਰ ਦਿੱਤਾ ਹੈ ਇਹ ਕਮੇਟੀ SOP ਨਿਰਧਾਰਤ ਕਰੇਗੀ