ਪੰਜਾਬ

ਪੰਜਾਬ ਮੰਤਰੀ ਮੰਡਲ ਵਲੋਂ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ

ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਦੀ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ .। ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਹਨ .। ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ..।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!