ਪੰਜਾਬ
ਪੰਜਾਬ ਮੰਤਰੀ ਮੰਡਲ ਵਲੋ ਕੱਚੇ ਕਰਮਚਾਰੀਆ ਨੂੰ ਰੈਗੂਲਰ ਕਰਨ ਨੂੰ ਮਨਜ਼ੂਰੀ
https://youtube.com/live/N6gXWT1NiNE?feature=share
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ 14000 ਕਰਮਚਾਰੀਆ ਨੂੰ ਰੈਗੂਲਰ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਬਜ਼ਟ ਸੈਸ਼ਨ 3 ਮਾਰਚ ਤੋਂ ਬਣਾਉਣ ਨੂੰ ਮਨਜੂਰੀ ਦੇ ਦਿੱਤੀ ਗਈ ਹੈ।