ਪੰਜਾਬ
ਬਠਿੰਡਾ ਅਦਾਲਤ ਨੇ ਆਪ ਵਿਧਾਇਕ ਅਮਿਤ ਰਤਨ ਨੂੰ 27 ਫਰਵਰੀ ਤੱਕ ਰਿਮਾਂਡ ’ਤੇ ਭੇਜਿਆ
ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਵਿਜੀਲੈਂਸ ਵਲੋਂ ਗਿਰਫ਼ਤਾਰ ਕੀਤੇ ਗਏ ਆਪ ਦੇ ਵਿਧਾਇਕ ਅਮਿਤ ਰਤਨ ਨੂੰ ਬਠਿੰਡਾ ਅਦਾਲਤ ’ਚ ਪੇਸ਼ ਕੀਤਾ ਗਿਆ |ਬਠਿੰਡਾ ਅਦਾਲਤ ਨੇ ਵਿਧਾਇਕ ਨੂੰ 27 ਫਰਵਰੀ ਤੱਕ ਰਿਮਾਂਡ ’ਤੇ ਭੇਜਿਆ ਗਿਆ | ਸ਼ਿਕਾਇਤਕਰਤਾ ਪ੍ਰਿਤਪਾਲ ਅਤੇ ਅਮਿਤ ਰਤਨ ਨੂੰ ਆਹਮੋ-ਸਾਹਮਣੇ ਬਿਠਾਕੇ ਹੋਈ ਪੁਛਗਿੱਛ |