ਪੰਜਾਬ
ਡੀ ਜੀ ਪੀ ਗੌਰਵ ਯਾਦਵ ਵਲੋਂ ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਰਾਜ-ਪੱਧਰੀ ਸਮੀਖਿਆ ਮੀਟਿੰਗ
ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅੱਤਵਾਦ ਵਿਰੁੱਧ ਕਾਰਵਾਈ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ IGs/DIGs/CP/SSPs, ਸਾਰੇ ਸਬ-ਡਵੀਜ਼ਨਲ DSPs ਅਤੇ ਸਾਰੇ SHOs ਨਾਲ VC ਦੁਆਰਾ ਰਾਜ-ਪੱਧਰੀ ਸਮੀਖਿਆ ਮੀਟਿੰਗ ਕੀਤੀ ਹੈ ।