ਪੰਜਾਬ

ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਤੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਖ਼ਤਮ, ਬਿਲ ਪਾਸ

 

ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਤੇ ਸੀਨੀਅਰ ਵਾਈਸ ਚੇਅਰਮੈਨ ਦੇ ਅਹੁਦੇ ਨੂੰ ਖਤਮ ਕਰਨ ਦਾ ਬਿਲ ਸਰਬਸੰਮਤੀ ਨਾਲ ਪਾਸ ਹੋ ਗਿਆ। ਇਹ ਬਿਲ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਦਨ ਵਿੱਚ ਪੇਸ਼ ਕੀਤਾ ਅਤੇ ਕਿਹਾ ਕਿ ਇਸ ਨਾਲ ਮੰਡੀ ਬੋਰਡ ਤੇ ਵਿੱਤੀ ਬੌਝ ਘਟੇਗਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!