ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਵਲੋ 16 ਨਵੰਬਰ ਨੂੰ ਗਜਟਿਡ ਛੁੱਟੀ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਤੇ 16 ਨਵੰਬਰ ਨੂੰ ਗਜਟਿਡ ਛੁੱਟੀ ਦਾ ਫ਼ੈਸਲਾ ਲਿਆ ਜਾਵੇਗਾ। ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪਹਿਲਾ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਤੇ ਛੁੱਟੀ ਹੁੰਦੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾ ਛੁੱਟੀ ਹੁੰਦੀ ਸੀ ਹੁਣ ਉਸਨੂੰ ਦੁਬਾਰਾ ਸ਼ੁਰੁ ਕਰਾਗੇ।