ਪੰਜਾਬ

ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ:CM ਭਗਵੰਤ ਮਾਨ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ..
ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ…ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ.

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!