ਪੰਜਾਬ

ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ..।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!