ਪੰਜਾਬ

CM ਭਗਵੰਤ ਮਾਨ ਵਲੋ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ 31 ਮਈ ਤੱਕ ਦਾ ਅਲਟੀਮੇਟਮ 

ਨਹੀ ਤਾਂ 31 ਮਈ CM ਭਗਵੰਤ ਮਾਨ ਕਰਨਗੇ ਵੱਡਾ ਖ਼ੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ 
ਮਾਣਯੋਗ ਚਰਨਜੀਤ  ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!