ਪੰਜਾਬ
ਗੈਂਗਸਟਰ ਅੰਸਾਰੀ ਦਾ ਕੇਸ ਸੁਪਰੀਮ ਕੋਰਟ ਲੜਨ ਦੀ ਫੀਸ ਕੈਪਟਨ ਅਮਰਿੰਦਰ ਤੇ ਸੁਖਜਿੰਦਰ ਰੰਧਾਵਾ ਤੋ ਵਸੂਲ ਕਰਾਗੇ: ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ..