ਪੰਜਾਬ

ਅੰਸਾਰੀ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਆਹ ਚਿੱਠੀ ਕਰ ਦਿੱਤੀ ਜਨਤਕ . ਪੜੋ

ਲੋਕਾਂ ਨੂੰ ਪਤਾ ਲੱਗਣਾ ਚਾਹੀਦੈ ਕਿ ਤਜਰਬੇਕਾਰ ਸਰਕਾਰ ਕਿਵੇਂ ਚੱਲਦੀ ਸੀ : ਭਗਵੰਤ ਮਾਨ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੇਲ੍ਹ ਮੰਤਰੀ ਕਹਿ ਰਹੇ ਨੇ ਮੈਨੂੰ ਕੁਛ ਪਤਾ ਨਹੀਂ ..ਮੁੱਖ ਮੰਤਰੀ ਕਹਿ ਰਹੇ ਨੇ ਮੈਂ ਜ਼ਿੰਦਗੀ ਚ ਕਦੇ ਅੰਸਾਰੀ ਨੂੰ ਮਿਲਿਆ ਨਹੀਂ..ਜੇਲ੍ਹਾਂ ਚ ਕੌਣ ਆਇਆ ਕੌਣ ਗਿਆ..ਕਿਸ ਨੂੰ ਪਤਾ ਸੀ?? ਆਹ ਚਿੱਠੀ ਜਨਤਕ ਕਰ ਰਿਹਾ ਹਾਂ..ਲੋਕਾਂ ਨੂੰ ਪਤਾ ਲੱਗਣਾ ਚਾਹੀਦੈ ਕਿ ਤਜਰਬੇਕਾਰ ਸਰਕਾਰ ਕਿਵੇਂ ਚੱਲਦੀ ਸੀ..ਹੋਰ ਖੁਲਾਸੇ ਜਲਦੀ..

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!