ਪੰਜਾਬ

CM ਭਗਵੰਤ ਮਾਨ ਵਲੋਂ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਚ ਜਾਣ ਦੀ ਹਦਾਇਤ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ‘ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ ‘ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ ‘ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ…

ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ..

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!