ਪੰਜਾਬ
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਲਏ ਗਏ ਅਹਿਮ ਫੈਸਲੇ
1. ਸੂਬੇ ਦੀਆਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਲਈ ‘ਸੜਕ ਸੁਰੱਖਿਆ ਫੋਰਸ’ ਨੂੰ ਮਨਜੂਰੀ
2. ‘ਸ਼ਹੀਦ ਸਮਾਰਕ’ ਹਰ ਜ਼ਿਲ੍ਹੇ ਦੇ ਵੱਡੇ ਪਾਰਕ ‘ਚ ਬਣਾਇਆ ਜਾਵੇਗਾ
3. ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ ‘ਸਹਾਇਤਾ ਕੇਂਦਰ’ ਨੂੰ ਮਨਜੂਰੀ
ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ ‘ਚ ਮੋਹਰੀ ਸੂਬਾ ਬਣਿਆ ਹੈ…ਸਾਡੀ ਕੋਸ਼ਿਸ਼ ਹੈ ਕਿ ਹਰ ਉਪਰਾਲੇ ‘ਚ ਪੰਜਾਬ ਮੋਹਰੀ ਹੋਵੇ…