ਪੰਜਾਬ
ਆਂਗਨਵਾੜੀ ਵਰਕਰਾਂ/ਹੈਲਪਰਾਂ ਦੀਆਂ ਅਕਤੂਬਰ ਮਹੀਨੇ ਤੋਂ ਬਕਾਇਆ ਤਨਖਾਹਾਂ ਦੀ ਅਦਾਇਗੀ ਲਈ 3.09 ਕਰੋੜ ਜਾਰੀ
ਆਉਣ ਵਾਲੇ ਦਿਨਾਂ 'ਚ ਆਂਗਨਵਾੜੀ ਵਰਕਰਾਂ ਲਈ ਹੋਰ ਵੀ ਵੱਡੇ ਫੈਸਲੇ ਲਏ ਜਾਣਗੇ. : ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਅੱਜ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ…
ਮੀਟਿੰਗ ‘ਚ ਬਾਲ ਵਿਕਾਸ ਕੌਂਸਲ ਦੇ 3 ਬਲਾਕਾਂ ‘ਚ ਕੰਮ ਕਰਦੇ ਕਰਮਚਾਰੀਆਂ ਤੇ ਆਂਗਨਵਾੜੀ ਵਰਕਰਾਂ/ਹੈਲਪਰਾਂ ਦੀਆਂ ਅਕਤੂਬਰ ਮਹੀਨੇ ਤੋਂ ਬਕਾਇਆ ਤਨਖਾਹਾਂ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ…
ਆਉਣ ਵਾਲੇ ਦਿਨਾਂ ‘ਚ ਆਂਗਨਵਾੜੀ ਵਰਕਰਾਂ ਲਈ ਹੋਰ ਵੀ ਵੱਡੇ ਫੈਸਲੇ ਲਏ ਜਾਣਗੇ..