ਪੰਜਾਬ

ਭਗਵੰਤ ਸਿੰਘ ਮਾਨ ਵਲੋਂ ਵਿਦਿਆਰਥੀਆਂ ਲਈ ਇੱਕ ਹੋਰ ਉਪਰਾਲਾ, ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਹੋਰ ਉਪਰਾਲਾ ਕੀਤਾ ਹੈ…ਬੱਚਿਆਂ ਨੂੰ ਕਾਨੂੰਨ ਸਬੰਧੀ ਤੇ ਉਹਨਾਂ ਦੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਸੰਬੰਧੀ ਜਾਗਰੂਕ ਕਰਨ ਲਈ ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ।


ਪਹਿਲੇ ਚਰਣ ‘ਚ 280 ਸਕੂਲਾਂ ਦੇ 11,200 ਵਿਦਿਆਰਥੀਆਂ ਨੂੰ ਇਸ ਸਕੀਮ ਲਈ ਚੁਣਿਆ ਗਿਆ ਹੈ…ਜਿਸ ਤਹਿਤ ਵੱਖ ਵੱਖ ਵਿਸ਼ਿਆਂ ‘ਤੇ ਕਲਾਸਾਂ ਤੋਂ ਇਲਾਵਾ ਆਊਟਡੋਰ ਐਕਟੀਵਿਟੀ ਵੀ ਕਰਾਈ ਜਾਵੇਗੀ ।
ਮੈਂਨੂੰ ਉਮੀਦ ਹੈ ਕਿ ਇਹ ਸਕੀਮ ਬੱਚਿਆਂ ਨੂੰ ਦੇਸ਼ ਦਾ ਬਿਹਤਰ ਨਾਗਰਿਕ ਬਣਾਉਣ ‘ਚ ਮੀਲ ਦਾ ਪੱਥਰ ਸਾਬਿਤ ਹੋਵੇਗੀ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!