ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਤੇ ਤਿੱਖਾ ਹਮਲਾ

ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਤੇ ਤਿੱਖਾ ਹਮਲਾ ਬੋਲਦੇ ਹੋਏ ਕਿਹਾ ਹੈ ਕਿ ਪ੍ਰਤਾਪ ਬਾਜਵਾ(ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!