ਪੰਜਾਬ

ਬਠਿੰਡਾ ਕੋਰਟ ਵਲੋ ਮਨਪ੍ਰੀਤ ਬਾਦਲ ਦੀ ਗਿਰਫ਼ਤਾਰੀ ਦੇ ਵਾਰੰਟ ਜਾਰੀ; ਮਨਪ੍ਰੀਤ ਬਾਦਲ ਨੂੰ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ

ਬਠਿੰਡਾ ਕੋਰਟ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਾਦਲ ਦੀ ਗਿਰਫ਼ਤਾਰੀ ਦੇ ਵਾਰੰਟ ਜਾਰੀ ਕਰ ਦਿੱਤੇ ਹਨ। ਕੋਰਟ ਨੇ ਵਿਜੀਲੈਂਸ ਨੂੰ ਮਨਪ੍ਰੀਤ ਬਾਦਲ ਨੂੰ ਗਿਰਫ਼ਤਾਰ ਕਰਕੇ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਵਿਜੀਲੈਸ ਵਲੋ ਮਨਪ੍ਰੀਤ ਬਾਦਲ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ਼ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!