ਪੰਜਾਬ
ਡਰੱਗ ਮਾਮਲੇ ਚ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਭੇਜਿਆ 2 ਦਿਨ ਦੇ ਪੁਲਿਸ ਰਿਮਾਂਡ ‘ਤੇ
ਡਰੱਗ ਮਾਮਲੇ ਚ ਫਾਜਿਲਕਾ ਦੀ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ 2 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ ।ਅਦਾਲਤ ਨੇ ਪਹਿਲਾ 2 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜੁਡੀਸ਼ੀਅਲ ਭੇਜ ਦਿੱਤਾ ਸੀ । ਜਿਸ ਦੇ ਖਿਲਾਫ ਐਸ ਆਈ ਟੀ ਨੇ ਰਿਵਿਊ ਪਟੀਸ਼ਨ ਦਾਖਿਲ ਕੀਤੀ ਸੀ ਜਿਸ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਸੁਖਪਾਲ ਖਹਿਰਾ ਨੂੰ 2 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ ।