ਪੰਜਾਬ
CM ਭਗਵੰਤ ਮਾਨ ਨੇ ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ਤੇ ਲਗਾਈ ਪਾਬੰਦੀ
ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਆਰੇ ਪੰਜਾਬੀਓ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ.।ਇਹਨੂੰ ਮੌਤ ਦਾ ਦੂਤ ਨਾ ਬਣਾਓ…। ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ਤੇ ਪੰਜਾਬ ਚ ਪਾਬੰਦੀ ਲਗਾਈ ਜਾ ਰਹੀ ਹੈ..।