ਪੰਜਾਬ
ਪੰਜਾਬ ਮੰਤਰੀ ਮੰਡਲ ਵਲੋ ਤੀਰਥ ਯਾਤਰਾ ਸਕੀਮ ਨੂੰ ਮਨਜੂਰੀ
ਪੰਜਾਬ ਮੰਤਰੀ ਮੰਡਲ ਵਲੋ ਤੀਰਥ ਯਾਤਰਾ ਸਕੀਮ ਨੂੰ ਮਨਜੂਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅੱਜ ਕੈਬਨਿਟ ਮੀਟਿੰਗ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਨਜੂਰੀ ਦਿੱਤੀ…ਹੁਣ ਤੁਹਾਡੀ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟ੍ਰੇਨਾਂ ਤੇ ਬੱਸਾਂ ਸ਼ੁਰੂ ਕਰੇਗੀ.
27 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਸਕੀਮ ਸ਼ੁਰੂ ਕਰਾਂਗੇ ਜਿਸਦੇ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ…