ਪੰਜਾਬ
ਅਪਾਹਜ ਹੋਏ ਜਵਾਨਾਂ ਦੀ ਐਕਸ ਗ੍ਰੇਸ਼ੀਆ ਰਾਸ਼ੀ ਨੂੰ ਕੀਤੀ ਦੁਗਣੀ
ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਾਅਦੇ ਮੁਤਾਬਕ ਅੱਜ ਕੈਬਨਿਟ ਮੀਟਿੰਗ ‘ਚ ਜੰਗ ਦੌਰਾਨ ਅਪਾਹਜ ਹੋਏ ਜਵਾਨਾਂ ਦੀ ਐਕਸ ਗ੍ਰੇਸ਼ੀਆ ਰਾਸ਼ੀ ਨੂੰ ਦੁੱਗਣਾ ਕੀਤਾ ਤੇ ਨਾਲ ਹੀ 1962-1971 ਜੰਗ ਦੇ ਪੀੜਤ ਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਜੰਗੀ ਜਗੀਰ ਵਜੋਂ ਸਹਾਇਤਾ ਰਾਸ਼ੀ ਨੂੰ ਵੀ ਦੁੱਗਣਾ ਕੀਤਾ…ਉਨ੍ਹਾਂ ਕਿਹਾ ਕਿ ਸਾਡੀ ਸਰਕਾਰ… ਜਵਾਨਾਂ ਦਾ ਸਤਿਕਾਰ ਕਰਦੀ ਹੈ
ਜੋ ਕਹਿੰਦੇ ਹਾਂ, ਉਹ ਕਰਦੇ ਹਾਂ