ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਯੂਨੀਅਨ ਨੂੰ ਚਿਤਾਵਨੀ

 

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ..ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ .. ਨਾ ਕੇ ਸੜਕਾਂ..ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ..ਲੋਕਾਂ ਦੀਆਂ ਭਾਵਨਾਵਾਂ ਸਮਝੋ ..

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!