ਪੰਜਾਬ
ਪੰਜਾਬ ‘ਚ 1 ਜਨਵਰੀ ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ
ਚੰਡੀਗੜ੍ਹ, 31 ਦਸੰਬਰ: updatepunjab : ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1ਜਨਵਰੀ 2024 ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ।
ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ। ਪੰਜਾਬ ਦੇ ਸਿਖਿਆ ਮੰਤਰੀ ਨੇ ਰਾਜ ਅੰਦਰ ਪੈ ਰਹੀ ਸੰਘਣੀ ਧੁੰਦ ਦੇ ਚਲਦੇ ਇਹ ਫੈਸਲਾ ਲਿਆ ਹੈ । ਅਗਲੇ ਦਿਨਾਂ ਵਿਚ ਸੰਘਣੀ ਧੁੰਦ ਪੈਣ ਦਾ ਅਨੁਮਾਨ ਹੈ ਜਿਸ ਦੇ ਚਲਦੇ ਇਹ ਫੈਸਲਾ ਲਿਆ ਗਿਆ ਹੈ ।
IN PUNJAB, SCHOOLS WILL OPEN AT 10 AM ON JANUARY 1: HARJOT SINGH BAINS
Chandigarh, December 31:
The Punjab Government has decided to change the school opening time to 10 AM from January 1, 2024 in view of winter weather in all government, private and aided schools of the state.
Giving information in this regard, School Education Minister Punjab Harjot Singh Bains said that all the schools in the state will open at 10 am on January 1, 2024 and will be closed at 3 pm.
Orders regarding time change will remain in force till 14 January 2024.