ਪੰਜਾਬ

ਸ਼ੁਭਕਰਨ ਦੇ ਪਰਿਵਾਰ ਨੂੰ ਇੱਕ ਕਰੋੜ ਤੇ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ.। ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!