ਪੰਜਾਬ

ਆਪ ਸੰਸਦ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਜਮਾਨਤ

CM ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ

ਆਮ ਆਦਮੀ ਪਾਰਟੀ ਦੇ ਸੰਸਦ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਜਮਾਨਤ ਮਿਲ ਗਈ ਹੈ ਸੰਜੇ ਸਿੰਘ 6 ਮਹੀਨੇ ਤੋਂ ਜੇਲ ਵਿਚ ਬੰਦ ਸਨ ਇਹ ਆਮ ਆਦਮੀ ਪਾਰਟੀ ਲਈ ਚੰਗੀ ਖ਼ਬਰ ਹੈ ਲੋਕ ਸਭਾ ਚੋਣਾਂ ਤੋਂ ਪਹਿਲਾ ਸੰਜੇ ਸਿੰਘ ਨੂੰ ਜਮਾਨਤ ਮਿਲ ਗਈ ਹੈ ਸੰਜੇ ਸਿੰਘ ਨੇ ਸੁਪਰੀਮ ਕੋਰਟ ਵਿਚ ਜਮਾਨਤ ਦੀ ਅਰਜੀ ਲਗਾਈ ਸੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ..ਸੰਜੇ ਸਿੰਘ ਜੀ ਦੀ ਜ਼ਮਾਨਤ ਹੋਈ ਐ ..ਸੱਚ ਦੱਬਿਆ ਤਾਂ ਜਾ ਸਕਦਾ ਹੈ ਪਰ ਸੱਚ ਕਦੇ ਮਰਦਾ ਨਹੀਂ..ਇਨਕਲਾਬ ਜ਼ਿੰਦਾਬਾਦ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!