ਪੰਜਾਬ
ਚੋਣਾਂ ਤੋਂ ਬਾਅਦ ਐਕਸ਼ਨ ਮੋਡ ‘ਚ ਮੁੱਖ ਮੰਤਰੀ ਭਗਵੰਤ ਮਾਨ
![](https://punjabi.updatepunjab.com/wp-content/uploads/2024/06/images-17-4.jpeg)
ਚੋਣਾਂ ਤੋਂ ਬਾਅਦ ਐਕਸ਼ਨ ਮੋਡ ‘ਚ ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਅਹਿਮ ਮੀਟਿੰਗ
ਪਟਿਆਲਾ ਤੇ ਫਿਰੋਜ਼ਪੁਰ ਲੋਕਸਭਾ ਹਲਕਿਆਂ ਦੀ ਸੱਦੀ ਮੀਟਿੰਗ
ਮੀਟਿੰਗ ‘ਚ ਉਮੀਦਵਾਰ, ਵਿਧਾਇਕ ਤੇ ਚੇਅਰਮੈਨ ਰਹਿਣਗੇ ਮੌਜੂਦ
ਦੁਪਹਿਰ 3 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਵੇਗੀ ਮੀਟਿੰਗ