ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਅੱਜ ਤੋਂ ਝੋਨੇ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਮਿਲੇਗਾ ਮੁੱਖ ਮੰਤਰੀ ਨੇ ਕਿਹਾ ਕਿ 6 ਜ਼ਿਲ੍ਹਿਆਂ ‘ਚ ਅੱਜ ਤੋਂ ਨਹਿਰੀ ਪਾਣੀ ਮਿਲੇਗਾ ਜਿਨ੍ਹਾਂ ਚ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਸ਼ਾਮਿਲ ਹਨ ਇਹਨਾਂ ਜ਼ਿਲ੍ਹਿਆਂ ‘ਚ ਅੱਜ ਤੋਂ ਨਹਿਰੀ ਪਾਣੀ ਮਿਲੇਗਾ
ਉਨ੍ਹਾਂ ਕਿਹਾ ਕਿ ਫ਼ਰੀਦਕੋਟ, ਮਾਨਸਾ ਤੇ ਬਠਿੰਡਾ ‘ਚ ਵੀ ਅੱਜ ਤੋਂ ਝੋਨੇ ਲਈ ਨਹਿਰੀ ਪਾਣੀ ਮਿਲੇਗਾ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕੀਤੀ ਅਪੀਲ ਉਹ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਚ ਕਾਫੀ ਮਦਦ ਮਿਲੇਗੀ ਮੁੱਖ ਮੰਤਰੀ ਪਹਿਲਾ ਹੀ ਕਹਿ ਚੁਕੇ ਹਨ ਕਿ ਪੰਜਾਬ ਅੰਦਰ ਹਰ ਪਿੰਡ ਤਕ ਨਹਿਰੀ ਪਾਣੀ ਪਹੁੰਚਾਇਆ ਜਾਏਗਾ ਜਿਸ ਨਾਲ ਕਿਸਾਨਾਂ ਦੀ ਟਿਊਵਲ ਤੇ ਨਿਰਭਰਤਾ ਘਟੇਗੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਬਿਜਲੀ ਵਿਭਾਗ ਦੀ ਮੀਟਿੰਗ
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਜਲੀ ਵਿਭਾਗ ਦੀ ਮੀਟਿੰਗ ਸੱਦੀ ਹੈ ਜਿਸ ਵਿਚ ਕਿਸਾਨਾਂ ਨੂੰ ਬਿਜਲੀ ਯਕੀਨੀ ਬਣਾਉਣ ਲਈ ਹੋਵੇਗੀ ਚਰਚਾ ਹੋਵੇਗੀ ਇਹ ਮੀਟਿੰਗ 12 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ