ਭਲਕੇ ਹੁਸ਼ਿਆਰਪੁਰ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ ਭਗਤ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਚ ਕਰਨਗੇ ਸ਼ਿਰਕਤ ਦੁਪਹਿਰ 12 ਵਜੇ ਹੁਸ਼ਿਆਰਪੁਰ ਵਿਖੇ ਹੋਵੇਗਾ ਸਮਾਗਮ