ਪੰਜਾਬ

ਹਾਈਕੋਰਟ ਵਲੋਂ ਇਕ ਹਫਤੇ ਚ ਸੰਭੁ ਬਾਰਡਰ ਖੋਲਣ ਦੇ ਆਦੇਸ਼

ਪੰਜਾਬ ਤੇ ਹਰਿਆਣਾ ਹਾਈ ਕੋਟ ਦਾ ਹਰਿਆਣਾ ਸਰਕਾਰ ਨੂੰ ਹੁਕਮ

 

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਾ ਹਰਿਆਣਾ ਸਰਕਾਰ ਨੂੰ ਇਕ ਹਫਤੇ ਚ ਸੰਬੂ ਬਾਰਡਰ ਖੋਲਣ ਦੇ ਆਦੇਸ਼ ਦਿੱਤੇ ਹਨ ਸੰਭੁ ਬਾਰਡਰ ਪਿਛਲੇ 8 ਮਹੀਨੇ ਤੋਂ ਬੰਦ ਪਿਆ ਹੈ ਅਤੇ ਲੋਕਾਂ ਨੂੰ ਜਿਸ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਹੁਣ ਹਾਈ ਕੋਰਟ ਨੇ ਇਕ ਹਫਤੇ ਦਾ ਸਮਾਂ ਦਿੱਤਾ ਹੈ ਹਰਿਆਣਾ ਪੁਲਿਸ ਵਲੋਂ ਬੇਰੀਗੇਡ ਲਗਾ ਕੇ ਰਸਤਾ ਬੰਦ ਕੀਤਾ ਗਿਆ ਹੈ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!