ਪੰਜਾਬ ਸਰਕਾਰ ਨੇ ਪੰਚਾਇਤ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ 20 ਅਕਤੂਬਰ ਨੂੰ ਪੰਜਾਬ ਅੰਦਰ ਪੰਚਾਇਤ ਚੋਣਾਂ ਹੋਣਗੀਆਂ।