ਪੰਜਾਬ
ਸੁਖਬੀਰ ਬਾਦਲ ਬਰਛਾ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਗੇਟ ਤੇ ਬਹਾਰ ਬੈਠੇ
ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਸੁਣਾਈ ਗਈ ਸਜ਼ਾ ਤੋ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਗੇਟ ਤੇ ਬਹਾਰ ਬਰਛਾ ਲੈਕੇ ਕੇ ਬੈਠੇ ਹੋਏ ਦਿਖਾਈ ਦੇ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨ ਗੁਰਬਚਨ ਸਿੰਘ ਵਲੋ ਬੀਤੇ ਦਿਨੀਂ ਸਜ਼ਾ ਸੁਣਾਈ ਗਈ ਹੈ।
Sukhbir Singh Badal At the entrance of Darbar Sahib, Sri Harmandir Sahib