ਪੰਜਾਬ
ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਅਕਾਲੀ ਦਲ ਤੇ ਆਪ ਵਲੋਂ ਹੰਗਾਮਾ, ਨਾਅਰੇਬਾਜ਼ੀ
ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਅਕਾਲੀ ਦਲ ਤੇ ਆਪ ਵਲੋਂ ਹੰਗਾਮਾ, ਨਾਅਰੇਬਾਜ਼ੀ.
ਸਪੀਕਰ ਵਲੋਂ ਅਪੀਲ ਕਰਨ ਦੇ ਬਾਵਜੂਦ ਅਕਾਲੀ ਦਲ ਤੇ ਆਪ ਦੇ ਵਿਧਾਇਕ ਬੈਲ ਵਿੱਚ ਨਾਅਰੇਬਾਜ਼ੀ ਕਰਦੇ ਰਹੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਸ ਸਮੇਂ ਰਾਜਪਾਲ ਦੇ ਭਾਸ਼ਣ ਤੇ ਬੋਲਣਾ ਸ਼ੁਰੂ ਕੀਤਾ ਤਾਂ ਅਕਾਲੀ ਤੇ ਆਪ ਵਲੋਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਅਕਾਲੀ ਤੇ ਆਪ ਦੇ ਦੋਨਾਂ ਨੇ ਬੈਲ ਵਿੱਚ ਜਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।