ਪੰਜਾਬ
ਸਦਨ ਦੀ ਕਾਰਵਾਈ ਮੁਲਤਵੀ ਹੋਣ ਬਾਅਦ ਆਪ ਦੇ ਬਾਗੀ ਵਿਧਾਇਕ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ
ਸਦਨ ਦੀ ਕਾਰਵਾਈ ਮੁਲਤਵੀ ਹੋਣ ਬਾਅਦ ਆਪ ਦੇ ਬਾਗੀ ਵਿਧਾਇਕ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ
ਪੰਜਾਬ ਵਿਧਾਨ ਸਭਾ ਵਿਚ ਅਕਾਲੀ ਦੇ ਆਪ ਦੇ ਸ਼ੋਰ ਸ਼ਰਾਬੇ ਦੇ ਵਿੱਚ ਸਪੀਕਰ ਵਲੋਂ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਤਾਂ ਆਪ ਤੋਂ ਬਾਗੀ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟੇਬਲ ਤੇ ਚਲੇ ਗਏ ਅਤੇ ਮੁਖ ਮੰਤਰੀ ਨਾਲ ਗੱਲਬਾਤ ਕਰਦੇ ਰਹੇ।